19
Mar
Blood Donation Camp 22 March - Dhuri
ਮਾਲਵਾ ਫਰੈਂਡਜ ਵੈਲਫੇਅਰ ਸੋਸਾਇਟੀ ਰਜਿ. ਧੂਰੀ (ਪਰਿਵਰਤਨ) ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ 22 ਮਾਰਚ 2026 ਨੂੰ ਸਨਾਤਨ ਧਰਮ ਸਭਾ ਧੂਰੀ ਵਿਖੇ ਲਗਾਇਆ ਜਾ ਰਿਹਾ ਹੈ। ਆਓ, ਖ਼ੂਨਦਾਨ ਕੈਂਪ ਵਿੱਚ ਪਹੁੰਚਕੇ ਖੂਨ ਦਾਨ ਕਰੀਏ।